ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਰਾਊਕਾਕਾ ਦੀ ਇੱਕ ਰੋਡ ‘ਤੇ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਨੂੰ ਇਸ ਘਟਨਾ ਸਬੰਧੀ ਸੂਚਨਾ ਅੱਜ ਸਵੇਰੇ 4 ਵਜੇ ਦੇ ਕਰੀਬ ਮਿਲੀ ਸੀ।ਪੁਲਿਸ ਵੱਲੋਂ ਘਟਨਾ ਦੇ ਕਾਰਨਾ ਸਬੰਧੀ ਜਾਚ ਕੀਤੀ ਜਾ ਰਹੀ ਹੈ, ਅਤੇ ਫਿਲਹਾਲ ਮੌਤ ਨੂੰ ਅਣਜਾਣ ਸਮਝਿਆ ਜਾ ਰਿਹਾ ਹੈ।ਪੁਲਿਸ ਵੱਲੋਂ ਸਨੇਲ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਵਾਹਨ ਚਾਲਕਾਂ ਨੂੰ ਇਸ ਖੇਤਰ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਨਿਊਜ਼ੀਲੈਂਡ ਪੁਲਿਸ ਨੂੰ Ruakākā ਇਲਾਕੇ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼…
