ਦਿੱਲੀ ਦੇ ਆਨੰਦ ਵਿਹਾਰ ਟਰਮੀਨਲ ਤੋਂ ਚੱਲ ਦੇ ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਹੁੰਦੇ ਹੋਏ ਕਾਮਾਖਿਆ (ਆਸਾਮ) ਜਾਣ ਵਾਲੀ ਨੌਰਥ ਈਸਟ ਸੁਪਰਫਾਸਟ ਰੇਲਗੱਡੀ ਬੁੱਧਵਾਰ ਰਾਤ ਨੂੰ ਬਿਹਾਰ ਦੇ ਬਕਸਰ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ।ਟਰੇਨ ਦੇ 21 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 70 ਤੋਂ 80 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਬਿਹਾਰ ”ਚ ਵਾਪਰਿਆ ਵੱਡਾ ਹਾਦਸਾ ਨੌਰਥ ਈਸਟ ਐਕਸਪ੍ਰੈਸ ਪਟੜੀ ਤੋਂ ਉਤਰੀ, 4 ਮੌਤਾਂ ਕਈ ਜ਼ਖਮੀ…
October 12, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












