Home » ਪੀਹਾ ਬੀਚ ‘ਤੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ+ਤ
Home Page News • New Zealand Local News • NewZealand

ਪੀਹਾ ਬੀਚ ‘ਤੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ+ਤ

Spread the news

ਆਕਲੈਂਡ (ਬਲਜਿੰਦਰ ਸਿੰਘ)ਬੀਤੀ ਕੱਲ ਸ਼ਾਮ ਆਕਲੈਂਡ ਦੇ ਪੀਹਾ ਬੀਚ ‘ਤੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੁਲਿਸ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੇ ਸ਼ਾਮ 6.47 ਵਜੇ ਦੇ ਕਰੀਬ ਘਟਨਾ ਦਾ ਜਵਾਬ ਦਿੱਤਾ ਅਤੇ ਉਹਨਾਂ ਕਿਹਾ ਕਿ ਵਿਅਕਤੀ ਦੀ ਮੌਤ ਨੂੰ ਕੋਰੋਨਰ ਲਈ ਰੈਫਰ ਕੀਤਾ ਜਾਵੇਗਾ।ਵਿਅਕਤੀ ਦੀ ਰਸਮੀ ਪਛਾਣ ਅਜੇ ਜਾਰੀ ਨਹੀ ਕੀਤੀ ਗਈ ਹੈ।