Home » ਡੁਨੇਡਿਨ ‘ਚ ਸਵੇਰੇ-ਸਵੇਰੇ ਇੱਕ ਘਰ ਨੂੰ ਲੱਗੀ ਅੱਗ…
Home Page News • New Zealand Local News • NewZealand

ਡੁਨੇਡਿਨ ‘ਚ ਸਵੇਰੇ-ਸਵੇਰੇ ਇੱਕ ਘਰ ਨੂੰ ਲੱਗੀ ਅੱਗ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ )ਅੱਜ ਸਵੇਰੇ ਡੁਨੇਡਿਨ ਵਿੱਚ ਇੱਕ ਜਾਣੇ-ਪਛਾਣੇ ਸਾਬਕਾ ਬੋਰਡਿੰਗ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਫਾਇਰ ਐਮਰਜੈਂਸੀ ਨੂੰ ਸਵੇਰੇ 6.30 ਵਜੇ ਫਿਲਿਪਸ ਸਟ੍ਰੀਟ ‘ਤੇ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ।ਮੌਕੇ ‘ਤੇ ਵੱਡੀ ਗਿਣਤੀ ਵਿੱਚ ਫਾਇਰ ਐਮਰਜੈਂਸੀ ਦੀਆ ਟੀਮਾਂ ਅੱਗ ਬੁਝਾਉਣ ਲਈ ਪਹੁੰਚੀਆਂ ਅੱਗ ਕਾਰਨ ਨਜਦੀਕੀ ਕੁੱਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ।