Home » ਆਕਲੈਂਡ ਦੇ ਆਰਡਮੋਰ ‘ਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…
Home Page News New Zealand Local News NewZealand

ਆਕਲੈਂਡ ਦੇ ਆਰਡਮੋਰ ‘ਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ )ਆਕਲੈਂਡ ਦੇ ਆਰਡਮੋਰ ਵਿੱਚ ਬੀਤੇ ਕੱਲ੍ਹ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਗਈ ਹੈ।ਪੁਲਿਸ ਨੇ ਦੱਸਿਆ ਕਿ ਐਤਵਾਰ ਸ਼ਾਮ 4.10 ਵਜੇ ਏਅਰਫੀਲਡ ਰੋਡ ‘ਤੇ ਸਿੰਗਲ-ਵਾਹਨ ਹਾਦਸੇ ਬਾਰੇ ਸੂਚਨਾ ਮਿਲੀ ਸੀ।ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਕਿਹਾ, “ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।