ਅਮਰੀਕਾ ਦੀ ਰਿਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਦੌੜ ‘ਚ ਸ਼ਾਮਲ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਨੇ ਕਿਹਾ, ਕਿ ਹਮਾਸ ਨੂੰ ਖਤਮ ਕਰਨ ਲਈ ਇਜ਼ਰਾਈਲ ਨੂੰ ਆਪਣੀ ਪੂਰੀ ਤਾਕਤ ਵਰਤਣੀ ਚਾਹੀਦੀ ਹੈ।ਅਤੇ 100 ਹਮਾਸ ਨੇਤਾਵਾਂ ਦੇ ਸਿਰ ਕਲਮ ਕੀਤੇ ਜਾਣ ਅਤੇ ਗਾਜ਼ਾ ਸਰਹੱਦ ‘ਤੇ ਫਾਂਸੀ ਦਿੱਤੀ ਜਾਵੇ। ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਇਜ਼ਰਾਈਲ ‘ਤੇ 7 ਅਕਤੂਬਰ ਵਰਗਾ ਹਮਲਾ ਦੁਬਾਰਾ ਨਹੀਂ ਹੋ ਸਕਦਾ। ਤਦ ਹੀ ਇਜ਼ਰਾਈਲ ਨੂੰ ਆਪਣੀ ਸਰਹੱਦੀ ਸੁਰੱਖਿਆ ਮਜ਼ਬੂਤ ਕਰਨੀ ਚਾਹੀਦੀ ਹੈ।ਰਾਮਾਸਵਾਮੀ ਬੀਤੇਂ ਦਿਨੀਂ ਰਿਪਬਲਿਕਨ ਯਹੂਦੀ ਕੁਲੀਸ਼ਨ ਨੂੰ ਨੇਵਾਡਾ ਸੂਬੇ ਦੇ ਸ਼ਹਿਰ ਲਾਸ ਵੇਗਸ ਵਿੱਚ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ- ਮੈਨੂੰ ਪੂਰਾ ਭਰੋਸਾ ਹੈ ਕਿ ਜੇਕਰ ਇਜ਼ਰਾਈਲ ਡਿਫੈਂਸ ਫੋਰਸਸ ਨੂੰ ਮੌਕਾ ਮਿਲਦਾ ਹੈ ਤਾਂ ਉਹ ਇਕੱਲੇ ਇਜ਼ਰਾਈਲ ਦੀ ਰੱਖਿਆ ਕਰ ਸਕਦਾ ਹੈ।ਅਤੇ ਮੈਂ ਨਿੱਜੀ ਤੌਰ ‘ਤੇ ਇਸ ਆਪਰੇਸ਼ਨ ਦੀ ਸਫਲਤਾ ਦੀ ਕਾਮਨਾ ਕਰਦਾ ਹਾਂ। ਅਤੇ ਇਜ਼ਰਾਈਲ ਨੂੰ ਆਪਣੀ ਰੱਖਿਆ ਕਰਨ ਅਤੇ ਆਪਣੇ ਬਚਾਅ ਲਈ ਲੜਨ ਦਾ ਪੂਰਾ ਅਧਿਕਾਰ ਹੈ।
ਹਮਾਸ ਕਮਾਂਡਰਾਂ ਦੇ ਸਿਰ ਵੱਢ ਕੇ ਸਰਹੱਦ ‘ਤੇ ਲਟਕਾ ਦਿਉ 7 ਅਕਤੂਬਰ ਵਰਗੀ ਘਟਨਾ ਦੁਬਾਰਾ ਨਹੀਂ ਵਾਪਰੇਗੀ-ਵਿਵੇਕ ਰਾਮਾਸਵਾਮੀ …
October 31, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,277
- India5,343
- India Entertainment130
- India News3,377
- India Sports228
- KHABAR TE NAZAR3
- LIFE66
- Movies48
- Music84
- New Zealand Local News3,253
- NewZealand3,580
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213











