Home » ਕ੍ਰਾਈਸਟਚਰਚ ਸਟੇਡੀਅਮ ਨਜ਼ਦੀਕ ਇੱਕ ਵਿਅਕਤੀ ਮਿਲਿਆ ਗੰਭੀਰ ਜ਼ਖਮੀ ਹਾਲਤ ਵਿੱਚ ਵਿਅਕਤੀ…
Home Page News • New Zealand Local News • NewZealand

ਕ੍ਰਾਈਸਟਚਰਚ ਸਟੇਡੀਅਮ ਨਜ਼ਦੀਕ ਇੱਕ ਵਿਅਕਤੀ ਮਿਲਿਆ ਗੰਭੀਰ ਜ਼ਖਮੀ ਹਾਲਤ ਵਿੱਚ ਵਿਅਕਤੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਕ੍ਰਾਈਸਟਚਰਚ ਦੇ ਮੁੱਖ ਸਟੇਡੀਅਮ ਨਜ਼ਦੀਕ ਵਾਪਰੀ ਇੱਕ ਗੰਭੀਰ ਘਟਨਾ ਤੋ ਬਾਅਦ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਦੱਸੀਆਂ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਪਾਇਆ ਗਿਆ ਹੈ।ਵੁਲਫਬੁੱਕ ਅਰੇਨਾ ਦੇ ਨੇੜੇ ਇੱਕ ਖੇਤਰ ਨੂੰ ਐਮਰਜੈਂਸੀ ਸੇਵਾਵਾਂ ਵੱਲੋੰ ਰੋਡ ਨੂੰ ਬੰਦ ਕੀਤਾ ਗਿਆ ਹੈ।ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।