ਆਕਲੈਂਡ(ਬਲਜਿੰਦਰ ਰੰਧਾਵਾ)ਹਮਿਲਟਨ ‘ਚ ਅੱਜ ਸਵੇਰੇ ਇੱਕ ਉਚਾਈ ਵਾਲੀ ਕਾਰ ਪਾਰਕਿੰਗ ਵਿੱਚ ਇੱਕ ਕਾਰ ਦੇ ਹਾਦਸਾਗ੍ਰਸਤ ਹੋਣ ਜਾਣ ਦੀ ਖਬਰ ਹੈ ਜਿਸ ਵਿੱਚ ਇੱਕ ਵਿਅਕਤੀ ਫਸ ਗਿਆ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ 8:15 ਵਜੇ ਦੇ ਕਰੀਬ ਵਾਰਡ ਲੇਨ ‘ਤੇ ਇੱਕ ਪਾਰਕਿੰਗ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਵਾਹਨ ਦੇ ਡਿੱਗਣ ਵਾਲੇ ਮਾਮਲੇ ਸਬੰਧੀ ਸੂਚਨਾ ਮਿਲੀ ਸੀ।
ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਦਰਮਿਆਨੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਲਈ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਹੈ।
ਕਤਰ ‘ਚ ਅੱਠ ਸਾਬਕਾ ਭਾਰਤੀ ਜਲ ਸੈਨਾ ਕਰਮੀਆਂ ਨੂੰ ਸੁਣਾਈ ਮੌਤ ਦੀ ਸਜ਼ਾ ਵਿਰੁੱਧ ਭਾਰਤ ਨੇ ਦਾਇਰ ਕੀਤੀ ਅਪੀਲ…
