Home » ਆਕਲੈਂਡ ‘ਚ ਦੋ ਵਾਹਨਾਂ ਵਿਚਕਾਰ ਹੋਈ ਭਿਆਨਕ ਟੱਕਰ…
Home Page News New Zealand Local News NewZealand

ਆਕਲੈਂਡ ‘ਚ ਦੋ ਵਾਹਨਾਂ ਵਿਚਕਾਰ ਹੋਈ ਭਿਆਨਕ ਟੱਕਰ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਵੈਸਟਰਨ ਸਪ੍ਰਿੰਗਜ਼ ਵਿੱਚ ਅੱਜ ਦੁਪਹਿਰ ਹੋਏ ਇੱਕ ਗੰਭੀਰ ਹਾਦਸੇ ਤੋ ਬਾਅਦ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ।grat north road ਦੇ ਉੱਤਰੀ ਪਾਸੇ ਦੀਆਂ ਲੇਨਾਂ ‘ਤੇ ਦੋ ਵਾਹਨਾਂ ਦੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦੁਪਹਿਰ 2.30 ਵਜੇ ਦੇ ਕਰੀਬ ਦਿੱਤੀ ਗਈ।ਪੁਲਿਸ ਦੇ ਬੁਲਾਰੇ ਅਨੁਸਾਰ ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ।ਇਸ ਹਾਦਸੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।