Home » ਬੇਅ ਆਫ਼ ਪਲੈਂਟੀ ‘ਚ ਪਹਾੜੀ ਤੋ ਹੇਠਾਂ ਡਿੱਗਣ ਕਾਰਨ ਔਰਤ ਹੋਈ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਬੇਅ ਆਫ਼ ਪਲੈਂਟੀ ‘ਚ ਪਹਾੜੀ ਤੋ ਹੇਠਾਂ ਡਿੱਗਣ ਕਾਰਨ ਔਰਤ ਹੋਈ ਗੰਭੀਰ ਜ਼ਖ਼ਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਬੇਅ ਆਫ਼ ਪਲੈਂਟੀ ‘ਚ ਅੱਜ ਸਵੇਰੇ ਇੱਕ ਉੱਚੀ ਪਹਾੜੀ ਤੋ ਹੇਠਾਂ ਡਿੱਗਣ ਕਾਰਨ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਈ।ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 9.15 ਵਜੇ ਦੇ ਕਰੀਬ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਇੱਕ ਔਰਤ ਬੋਵੇਨਟਾਊਨ ਵਿੱਚ ਸੈਰ ਕਰਦੇ ਸਮੇਂ ਇੱਕ 20 ਮੀਟਰ ਉੱਚੀ ਪਹਾੜੀ ਤੋਂ ਹੇਠਾਂ ਡਿੱਗ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਗੰਭੀਰ ਹਾਲਤ ਵਿੱਚ ਟੌਰੰਗਾ ਹਸਪਤਾਲ ਲਿਜਾਇਆ ਗਿਆ ਹੈ।