Home » ਆਕਲੈਂਡ ‘ਚ ਖਰਾਬ ਮੌਸਮ ਦੀ ਚੇਤਾਵਨੀ ਹੋਈ ਜਾਰੀ…
Home Page News New Zealand Local News NewZealand

ਆਕਲੈਂਡ ‘ਚ ਖਰਾਬ ਮੌਸਮ ਦੀ ਚੇਤਾਵਨੀ ਹੋਈ ਜਾਰੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਮੈਟਸਰਵਿਸ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਆਕਲੈਂਡ ‘ਚ ਖਰਾਬ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਤੇਜ ਹਵਾਵਾਂ, ਭਾਰੀ ਬਾਰਿਸ਼ ਅਤੇ ਗੜੇਮਾਰੀ ਹੋ ਸਕਦੀ ਹੈ। ਆਕਲੈਂਡ ਤੋ ਇਲਾਵਾ ਵਾਇਕਾਟੋ, ਬੇਅ ਆਫ ਪਲੈਂਟੀ ਅਤੇ ਕੋਰੋਮੰਡਲ ਪੈਨੀਸੁਲਾ ਲਈ ਵੀ ਖਰਾਬ ਮੌਸਮ ਦੀ ਚੇਤਾਵਨੀ ਜਾਰੀ ਹੋਈ ਹੈ।