ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ 20 ਨਵੰਬਰ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ‘ਚ ਸਵੇਰੇ 11 ਵਜੇ ਹੋਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨਸਭਾ ਦੇ ਸਰਦ ਰੁੱਤ ਇਜਲਾਸ ਦੀਆ ਤਰੀਕਾਂ ਸੰਬੰਧੀ ਫੈਸਲਾ ਲਿਆ ਜਾ ਸਕਦਾ ਹੈ ਇਸ ਦੇ ਨਾਲ ਹੀ ਕੁੱਝ ਨਵੀਆਂ ਨੌਕਰੀਆਂਬਾਰੇ ਵੀ ਵੱਡਾ ਐਲਾਨ ਹੋ ਸਕਦਾ ਹੈ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨਸਭਾ ਇਜਲਾਸ ਨੂੰ ਲੈਕੇ ਹੋ ਸਕਦਾ ਹੈ ਫੈਸਲਾ…
