ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਵਿਭਾਗਾਂ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਹੀ ਰਹਿ ਗਿਆ ਹੈ। ਮੰਤਰੀ ਮੀਤ ਹੇਅਰ ਕੋਲ ਖੇਡ ਐਂਡ ਯੂਥ ਸਰਵਿਸ ਵਿਭਾਗ ਬਣਿਆ ਰਹੇਗਾ ।
ਦੱਸ ਦਈਏ ਕਿ ਚੇਤਨ ਸਿੰਘ ਜੌੜਾ ਮਾਜਰਾ ਨੂੰ ਵੱਡੀਆਂ ਜ਼ਿਮੇਵਾਰੀਆਂ ਸੌਂਪੀਆਂ ਗਈਆਂ ਹਨ।ਹੁਣ ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ। ਇਸੇ ਤਰ੍ਹਾਂ ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ।
ਪੰਜਾਬ ਕੈਬਿਨੇਟ ਮੰਤਰੀਆਂ ਦੇ ਵਿਭਾਗਾਂ ‘ਚ ਵੱਡਾ ਫੇਰਬਦਲ…
