Home » ਦੱਖਣੀ ਆਕਲੈਂਡ ‘ਚ ਅੱਧੀ ਰਾਤ ਨੂੰ ਵਾਪਰੀ ਘਟਨਾ ‘ਚ ਇੱਕ ਵਿਅਕਤੀ ਗੰਭੀਰ ਜ਼ਖਮੀ…
Home Page News New Zealand Local News NewZealand

ਦੱਖਣੀ ਆਕਲੈਂਡ ‘ਚ ਅੱਧੀ ਰਾਤ ਨੂੰ ਵਾਪਰੀ ਘਟਨਾ ‘ਚ ਇੱਕ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਬੀਤੀ ਰਾਤ ਦੱਖਣੀ ਆਕਲੈਂਡ ਦੇ ਉਪਨਗਰ ਪਾਪਾਕੁਰਾ ਦੀ O’Shannessey St ‘ਤੇ ਇੱਕ ਗੰਭੀਰ ਘਟਨਾ ਵਾਪਰਨ ਦੀ ਖਬਰ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ।ਮਿਲੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਘਟਨਾ ਦੇ ਕਾਰਨਾਂ ਸਬੰਧੀ ਅਜੇ ਵਧੇਰੇ ਜਾਣਕਾਰੀ ਅਜੇ ਪ੍ਰਾਪਤ ਨਹੀ ਹੋਈ ਹੈ।