ਆਕਲੈਂਡ(ਬਲਜਿੰਦਰ ਰੰਧਾਵਾ) ਬੀਤੀ ਰਾਤ ਦੱਖਣੀ ਆਕਲੈਂਡ ਦੇ ਉਪਨਗਰ ਪਾਪਾਕੁਰਾ ਦੀ O’Shannessey St ‘ਤੇ ਵਾਪਰੀ ਘਟਨਾ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਜ਼ਖਮੀ ਹਾਲਤ ਵਿੱਚ ਮਿਲਿਆ ਸੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲਿਸ ਨੇ ਦੱਸਿਆ ਕਿ ਅਪਰਾਧੀ ਮੌਕੇ ਤੋ ਪੈਦਲ ਹੀ ਭੱਜ ਗਿਆ ਜਿਸ ਨੂੰ ਜਲਦੀ ਹੀ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ।ਪੁਲਿਸ ਨੇ ਅੱਗੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਆਕਲੈਂਡ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਘਟਨਾ ਬਾਰੇ ਜਾਣਕਾਰੀ ਹੋਵੇ ਤਾਂ ਉਹ ਫਾਈਲ ਨੰਬਰ 231129/0093 ਦੇ ਹਵਾਲੇ ਨਾਲ 105 ‘ਤੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ ਜਾ ਫਿਰ 0800 555 111 ‘ਤੇ ਕ੍ਰਾਈਮ ਸਟੌਪਰਸ ਦੁਆਰਾ ਗੁਮਨਾਮ ਤੌਰ ‘ਤੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾ ਸਕਦੀ ਹੈ।
ਪਾਪਾਕੁਰਾ ‘ਚ ਬੀਤੀ ਰਾਤ ਵਾਪਰੀ ਘਟਨਾ ਸਬੰਧੀ ਇੱਕ ਵਿਅਕਤੀ ਗ੍ਰਿਫਤਾਰ…
November 29, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












