Home » ਆਕਲੈਂਡ ਦੇ ਦੱਖਣੀ ਮੋਟਰਵੇਅ (SH1) ‘ਤੇ ਕਈ ਵਾਹਨਾਂ ਵਿਚਕਾਰ ਵਾਪਰਿਆਂ ਹਾਦਸਾ…
Home Page News New Zealand Local News NewZealand

ਆਕਲੈਂਡ ਦੇ ਦੱਖਣੀ ਮੋਟਰਵੇਅ (SH1) ‘ਤੇ ਕਈ ਵਾਹਨਾਂ ਵਿਚਕਾਰ ਵਾਪਰਿਆਂ ਹਾਦਸਾ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਦੱਖਣੀ ਮੋਟਰਵੇਅ (SH1) ‘ਤੇ ਓਟਾਹੂਹੂ ਨਜ਼ਦੀਕ ਕਈ ਵਾਹਨਾਂ ਵਿਚਕਾਰ ਹਾਦਸੇ ਵਾਪਰਨ ਦੀ ਖਬਰ ਸਾਹਮਣੇ ਆ ਰਹੀ ਹੈ।ਪੁਲਿਸ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਉਹਨਾਂ ਨੂੰ ਦੁਪਹਿਰ 12.15 ਵਜੇ ਦੇ ਕਰੀਬ ਮਿਲੀ ਪੁਲਿਸ ਨੇ ਇਹ ਵੀ ਦੱਸਿਆ ਕਿ ਚੰਗੀ ਗੱਲ ਰਹੀ ਕਿ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ।ਹਾਦਸੇ ਕਾਰਨ ਇੱਕ ਉੱਤਰੀ ਲੇਨ ਨੂੰ ਬੰਦ ਕਰ ਦਿੱਤਾ ਗਿਆ ਹੈ ਹਾਦਸੇ ਤੋ ਬਾਅਦ ਮੋਟਰਵੇਅ ‘ਤੇ ਭਾਰੀ ਜਾਮ ਵੇਖਣ ਨੂੰ ਮਿਲ ਰਿਹਾ ਹੈ