ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ‘ਚ ਬੀਤੀ ਰਾਤ ਸੜਕ ‘ਤੇ ਪਏ ਇਕ ਵਿਅਕਤੀ ਨੂੰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਤੋ ਬਾਅਦ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਐਮਰਜੈਂਸੀ ਸਰਜਰੀ ਕੀਤੀ ਗਈ ਹੈ।ਇੱਕ ਬੁਲਾਰੇ ਨੇ ਦੱਸਿਆ ਕਿ ਪਾਕੁਰੰਗਾ ਹਾਈਟਸ ‘ਚ ਰਾਤ 2.24 ਵਜੇ ਐਮਰਜੈਂਸੀ ਸੇਵਾਵਾਂ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਜਿੱਥੇ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਸਰਜਰੀ ਹੋਈ ਹੈ।ਪੁਲਿਸ ਦਾ ਮੰਨਣਾ ਹੈ ਕਿ ਪੈਦਲ ਯਾਤਰੀ ਸੜਕ ਵਿੱਚ ਲੇਟਿਆ ਹੋਇਆ ਸੀ, ਅਤੇ ਮਾੜੀ ਰੋਸ਼ਨੀ ਵਿੱਚ, ਜਦੋਂ ਉਸਨੂੰ ਵਾਹਨ ਨੇ ਟੱਕਰ ਮਾਰ ਦਿੱਤੀ।ਸੇਂਟ ਜੌਨ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੇ ਦੋ ਐਂਬੂਲੈਂਸਾਂ ਅਤੇ ਇੱਕ ਰੈਪਿਡ ਰਿਸਪਾਂਸ ਯੂਨਿਟ ਨੂੰ ਮੌਕੇ ‘ਤੇ ਭੇਜਿਆ ਗਿਆ ਸੀ।
ਆਕਲੈਂਡ ‘ਚ ਸੜਕ ‘ਤੇ ਪਏ ਵਿਅਕਤੀ ਨਾਲ ਵਾਪਰਿਆਂ ਵੱਡਾ ਹਾਦਸਾ,ਹੋਇਆਂ ਗੰਭੀਰ ਜ਼ਖਮੀ…
November 30, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












