Home » ਕੁੱਝ ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌ.ਤ…
Home Page News • India • India News • World

ਕੁੱਝ ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌ.ਤ…

Spread the news

ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਨੌਜਵਾਨ 10 ਦਿਨ ਪਹਿਲਾਂ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ।