ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਨਿਊਜ਼ੀਲੈਂਡ ‘ਚ ਆਉਂਦੇ ਦਿਨਾਂ ਵਿੱਚ ਗਰਮੀ ਵਧਣ ਦੇ ਅਸਾਰ ਲਾਏ ਜਾ ਰਹੇ ਹਨ ਤੇ ਇਸ ਗਰਮੀਆਂ ਵਿੱਚ ਮੌਸਮ ਖੁਸ਼ਕੀ ਭਰਿਆ ਰਹੇਗਾ ਜਿਸ ਕਾਰਨ ਪਾਣੀ ਦੀ ਕਿੱਲਤ ਆ ਸਕਦੀ ਹੈ।ਵਾਟਰਕੇਅਰ ਨੇ ਆਕਲੈਂਡ ਵਾਸੀਆਂ ਨੂੰ ਪਾਣੀ ਬਚਾਉਣ ਦੀ ਚੇਤਾਵਨੀ ਜਾਰੀ ਕੀਤੀ ਹੈ, ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਇਸ ਵਾਰ ਦੀਆਂ ਗਰਮੀਆਂ ਆਮ ਨਾਲੋਂ ਵਧੇਰੇ ਖੁਸ਼ਕ ਰਹਿਣ ਵਾਲੀਆਂ ਹਨ।ਦੱਸ ਦਈਏ ਕਿ ਕੁੱਝ ਸਾਲ ਪਹਿਲਾਂ ਵੀ ਗਰਮੀਆਂ ਵਿੱਚ ਪਾਣੀ ਦੀ ਭਾਰੀ ਕਿੱਲਤ ਆਈ ਸੀ ‘ਤੇ ਵਿਭਾਗ ਵੱਲੋਂ ਪਾਣੀ ਦੀ ਵਰਤੋ ਨੂੰ ਲੈ ਕੇ ਕਈ ਪਬੰਦੀਆਂ ਲਗਾਈਆਂ ਗਈਆਂ ਸਨ।
ਨਿਊਜ਼ੀਲੈਂਡ ਵਾਸੀਆਂ ਨੂੰ ਇਸ ਸਾਲ ਫਿਰ ਗਰਮੀਆਂ ਵਿੱਚ ਆ ਪਾਣੀ ਦੀ ਕਿੱਲਲ ਦਾ ਕਰਨਾ ਪੈ ਸਕਦਾ ਹੈ ਸਾਹਮਣਾ…
December 1, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












