ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ‘ਚ ਕਥਿਤ ਤੌਰ ‘ਤੇ ਪੰਜ ਕਾਰਾਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਅੱਜ ਸਵੇਰੇ 8 ਵਜੇ ਦੇ ਕਰੀਬ ਪੁਲਿਸ ਨੂੰ ਇੱਕ ਰਿਪੋਰਟ ਮਿਲੀ ਸੀ ਕਿ ਇੱਕ ਹਥਿਆਰ ਲੈ ਕੇ ਆਏ ਵਿਅਕਤੀ ਨੇ ਅਲਬਾਨੀ ਹਾਈਵੇਅ ‘ਤੇ ਇੱਕ ਵਾਹਨ ਨੂੰ ਰੋਕਣ ਅਤੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ।ਕੋਸ਼ਿਸ਼ ਅਸਫਲ ਰਹੀ ਅਤੇ ਪੀੜਤ ਭੱਜਣ ਵਿੱਚ ਕਾਮਯਾਬ ਹੋ ਗਿਆ ਅਤੇ ਪੀੜਤ ਕੁੱਝ ਸੱਟਾਂ ਵੀ ਲੱਗੀਆਂ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਫਿਰ ਅਪਰਾਧੀ ਕਈ ਹੋਰ ਵਾਹਨਾਂ ਤੱਕ ਪਹੁੰਚ ਕਰ ਡਰਾਈਵਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ।ਪੁਲਿਸ ਵੱਲੋਂ ਈਗਲ ਹੈਲੀਕਾਪਟਰ ਦੀ ਮਦਦ ਨਾਲ ਇਸ ਵਿਅਕਤੀ ਨੂੰ ਓਨਹੂੰਗਾ ਤੋ ਆ ਕਾਬੂ ਕਰ ਲਿਆ ਗਿਆ ਜਿੱਥੇ ਇਹ ਕਾਰ ਛੱਡ ਪੈਦਲ ਭੱਜ ਗਿਆ।ਪੁਲਿਸ ਨੇ ਜਲਦੀ ਹੀ ਉਸ ਵਿਅਕਤੀ ਨੂੰ ਲੱਭ ਲਿਆ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
ਆਕਲੈਂਡ ‘ਚ ਰਾਹਗੀਰਾਂ ਤੋ ਵਾਹਨ ਖੋਹਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ…
December 11, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,282
- India5,344
- India Entertainment130
- India News3,377
- India Sports228
- KHABAR TE NAZAR3
- LIFE66
- Movies48
- Music84
- New Zealand Local News3,257
- NewZealand3,584
- Punjabi Articules7
- Religion1,159
- Sports226
- Sports220
- Technology32
- Travel55
- Uncategorized63
- World2,474
- World News2,049
- World Sports213












