ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਗਣਤੰਤਰ ਦਿਵਸ ਲਈ ਭਾਰਤ ਨਹੀਂ ਆ ਰਹੇ ਹਨ: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਜਨਵਰੀ 2024 ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਨਹੀਂ ਲੈਣਗੇ। ਭਾਰਤ ਨੇ ਅਗਲੇ ਸਾਲ ਜਨਵਰੀ ਵਿੱਚ ਕਵਾਡ ਲੀਡਰਸ ਸੰਮੇਲਨ ਦੀ ਮੇਜ਼ਬਾਨੀ ਦੇ ਹਿੱਸੇ ਵਜੋਂ ਰਾਸ਼ਟਰਪਤੀ ਬਿਡੇਨ ਨੂੰ ਗਣਤੰਤਰ ਦਿਵਸ ਸਮਾਰੋਹ ਲਈ ਸੱਦਾ ਦਿੱਤਾ ਹੈ। ਦੂਜੇ ਪਾਸੇ ਕਵਾਡ ਦੀ ਅਹਿਮ ਬੈਠਕ ਵੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਸੰਮੇਲਨ 2024 ਦੇ ਅੰਤ ‘ਚ ਹੋਣ ਦਾ ਵੀ ਪ੍ਰਸਤਾਵ ਹੈ।ਅਤੇ ਜੋ ਬਿਡੇਨ ਗਣਤੰਤਰ ਦਿਵਸ ਪਰੇਡ ਦੇ ਹੁਣ ਮੁੱਖ ਮਹਿਮਾਨ ਨਹੀਂ ਹੋਣਗੇ।ਅਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਹੁਣ ਗਣਤੰਤਰ ਦਿਵਸ ਮੌਕੇ ਤੇ ਭਾਰਤ ਨਹੀਂ ਆ ਰਹੇ। ਇਸ ਪੂਰੇ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਜੀ-20 ਸੰਮੇਲਨ ਦੌਰਾਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਬਿਡੇਨ ਨੂੰ ਦੁਵੱਲੀ ਗੱਲਬਾਤ ਲਈ 26 ਜਨਵਰੀ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ।
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਗਣਤੰਤਰ ਦਿਵਸ ‘ਤੇ ਨਹੀਂ ਆਉਣਗੇ ਭਾਰਤ…
December 13, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












