Home » ਆਕਲੈਂਡ ‘ਚ ਪੰਜਾਬੀ ਨੌਜਵਾਨ ਦਾ ਹੋਇਆਂ ਕਤਲ…
Home Page News India New Zealand Local News NewZealand

ਆਕਲੈਂਡ ‘ਚ ਪੰਜਾਬੀ ਨੌਜਵਾਨ ਦਾ ਹੋਇਆਂ ਕਤਲ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ਵੱਸਦੇ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਦੁੱਖਭਰੀ ਖਬਰ ਹੈ ਕਿ ਆਕਲੈਂਡ ਦੇ ਮੈਸੀ ਇਲਾਕੇ ‘ਚ ਪੰਜਾਬੀ ਨੌਜਵਾਨ ਰਮਨਦੀਪ ਸਿੰਘ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ ਜਦੋ ਉਹ ਸਕਿਓਰਟੀ ਗਾਰਡ ਦੀ ਡਿਊਟੀ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਰਮਨਦੀਪ ਸਿੰਘ ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਨਾਲ ਸਬੰਧਤ ਸੀ ਅਤੇ ਉਹ 2018 ਵਿੱਚ ਸਟੱਡੀ ਵੀਜੇ ‘ਤੇ ਨਿਊਜੀਲੈਂਡ ਆਇਆ ਸੀ।ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਇੱਕ 26 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।ਘਟਨਾ ਸਬੰਧੀ ਅਗਲੀ ਜਾਂਚ ਜਾਰੀ ਹੈ।