Home » ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ…
Home Page News • India • India News • World • World News

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ…

Spread the news

ਪੰਜਾਬ ਦੇ ਇਲਾਕੇ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਮਸ਼ਰਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਗੋਪੀ ਵਜੋਂ ਹੋਈ ਹੈ। 24 ਸਾਲਾ ਅਮਨਦੀਪ ਪੁੱਤਰ ਬਾਬਾ ਨਿਸ਼ਾਨ ਸਿੰਘ ਕੈਨੇਡਾ ਦੇ ਬਰੈਪਟਨ ਸ਼ਹਿਰ ਵਿਚ ਰਹਿ ਰਿਹਾ ਸੀ। ਦੱਸ ਦੇਈਏ ਕਿ ਅਮਨਦੀਪ ਦੀ ਇੰਡੀਆ ਜਾਣ ਦੀ ਤਿਆਰੀ ਸੀ ਪਰ ਹੋਣੀ ਨੂੰ ਤਾਂ ਕੁਝ ਹੋਰ ਹੀ ਮਨਜ਼ੂਰ ਸੀ। ਫਲਾਈਟ ਚੜ੍ਹਨ ਤੋਂ ਕੁਝ ਚਿਰ ਪਹਿਲਾਂ ਹੀ ਅਮਨਦੀਪ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।