ਆਕਲੈਂਡ (ਬਲਜਿੰਦਰ ਸਿੰਘ)ਕ੍ਰਾਈਸਚਰਚ ਦੇ ਅਰਨੁਈ ਵਿੱਚ ਅੱਜ ਤੜਕੇ ਸਵੇਰੇ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਚੱਲ ਰਹੀ ਹੈ।ਡਿਟੈਕਟਿਵ ਇੰਸਪੈਕਟਰ ਨਿਕੋਲਾ ਰੀਵਜ਼ ਨੇ ਦੱਸਿਆ ਕਿ 38 ਸਾਲਾ ਵਿਅਕਤੀ ਦੀ Carisbrooke St ‘ਤੇ ਮ੍ਰਿਤਕ ਪਾਏ ਜਾਣ ਬਾਰੇ ਪੁਲਿਸ ਨੂੰ ਸੂਚਨਾ ਮਿਲੀ ਸੀ।ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।ਪੁਲਿਸ ਨੇ ਕਿਹਾ ਕਿ ਅਜੇ ਪੀੜਤ ਦਾ ਨਾਮ ਜਾਰੀ ਕਰਨ ਦੀ ਸਥਿਤੀ ਵਿੱਚ ਨਹੀਂ ਹਨ।
ਕ੍ਰਾਈਸਚਰਚ ‘ਚ ਅੱਜ ਤੜਕੇ ਸਵੇਰੇ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਵੱਲੋ ਜਾਂਚ ਜਾਰੀ…
January 3, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












