Home » ਕ੍ਰਾਈਸਟਚਰਚ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ,2 ਲੋਕਾਂ ਦੀ ਮੌ.ਤ ਕਈ ਜ਼ਖਮੀ…
Home Page News • NewZealand

ਕ੍ਰਾਈਸਟਚਰਚ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ,2 ਲੋਕਾਂ ਦੀ ਮੌ.ਤ ਕਈ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਕ੍ਰਾਈਸਟਚਰਚ ਨਜ਼ਦੀਕ ਅੱਜ ਸਵੇਰੇ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਅਤੇ ਕਈਆਂ ਦੇ ਜ਼ਖਮੀ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ।ਹਾਦਸਾ ਸਵੇਰੇ 10 ਵਜੇ ਦੇ ਕਰੀਬ ਬਾਅਦ ਵਾਪਰਿਆ ਦੱਸਿਆ ਜਾ ਰਿਹਾ ਹੈ ਜਿੱਥੇ ਮੌਕੇ ਉੱਤੇ ਮਰੀਜ਼ਾਂ ਨੂੰ ਹੈਲੀਕਾਪਟਰ ਅਤੇ ਐਂਬੂਲੈਂਸ ਰਾਹੀਂ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।ਹਾਦਸੇ ਤੋ ਬਾਅਦ Wyllies Rd ਅਤੇ Broad Rd ਵਿਚਕਾਰ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ।