Home » ਟਾਕਾਨੀਨੀ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਹੋਇਆਂ ਗੰਭੀਰ ਜ਼ਖਮੀ…
Home Page News New Zealand Local News NewZealand

ਟਾਕਾਨੀਨੀ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਹੋਇਆਂ ਗੰਭੀਰ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਦੱਖਣੀ ਆਕਲੈਂਡ ਦੇ ਟਾਕਾਨਿਨੀ ਵਿੱਚ ਅੱਜ ਸਵੇਰੇ ਇੱਕ ਕੰਮ ਵਾਲੀ ਥਾਂ ‘ਤੇ ਸ਼ਿਪਿੰਗ ਕੰਟੇਨਰ ਨਾਲ ਜੁੜੀ ਘਟਨਾ ਦੌਰਾਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਪੁਲਿਸ ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 9.41 ਵਜੇ ਰੰਗੀ ਰੋਡ ‘ਤੇ ਬੁਲਾਇਆ ਗਿਆ ਸੀ।ਫਾਇਰ ਅਤੇ ਐਮਰਜੈਂਸੀ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਘਟਨਾ ਵਿੱਚ ਇੱਕ ਸ਼ਿਪਿੰਗ ਕੰਟੇਨਰ ਸ਼ਾਮਲ ਸੀ।ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਲਿਜਾਇਆ ਗਿਆ।