Home » ਕੈਨੇਡਾ ਦੀ ਜੂਨੀਅਰ ਹਾਕੀ ਨੈਸ਼ਨਲ ਟੀਮ ਵਿੱਚ ਤਿੰਨ ਸਿੱਖ ਕੁੜੀਆਂ ਦੀ ਚੋਣ…
Home Page News India India Sports Sports Sports World World News World Sports

ਕੈਨੇਡਾ ਦੀ ਜੂਨੀਅਰ ਹਾਕੀ ਨੈਸ਼ਨਲ ਟੀਮ ਵਿੱਚ ਤਿੰਨ ਸਿੱਖ ਕੁੜੀਆਂ ਦੀ ਚੋਣ…

Spread the news

ਇਹ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੀ ਅੰਡਰ-17 ਕੁੜੀਆਂ ਦੀ ਜੂਨੀਅਰ ਨੈਸ਼ਨਲ ਟੀਮ ਵਿੱਚ, ਤਿੰਨ ਸਿੱਖ ਕੁੜੀਆਂ ਦੀ ਚੋਣ ਕੀਤੀ ਗਈ ਹੈ, ਜਿਨਾਂ ‘ਚ ਐਬਟਸਫੋਰਡ ਦੀ ਜੰਪਲ ਪੁਨੀਤ ਕੌਰ ਲਿੱਟ, ਸਰੀ ਨਾਲ ਸੰਬੰਧਤ ਅਮਾਨਤ ਕੌਰ ਢਿੱਲੋ ਅਤੇ ਵੈਨਕੂਵਰ ਦੀ ਰੈਨਾ ਕੌਰ ਧਾਲੀਵਾਲ ਸ਼ਾਮਿਲ ਹਨ। ਇਹ ਟੀਮ ਵਿੱਚ ਤਿੰਨ ਪੰਜਾਬੀ ਖਿਡਾਰਨਾਂ ਦੀ ਚੋਣ ‘ਤੇ ਪੰਜਾਬੀ ਭਾਈਚਾਰੇ ਸਮੇਤ ਸਮੂਹ ਕੈਨੇਡੀਅਨ ਨੇ ਮਾਣ ਮਹਿਸੂਸ ਕੀਤਾ ਹੈ। ਅਮਾਨਤ ਕੌਰ ਢਿੱਲੋਂ ਕੈਨੇਡਾ ਦੀ ਇੰਡੀਆ ਕਲੱਬ ਦੀ ਖਿਡਾਰਨ ਹੈ। ਇਸ ਤੋਂ ਇਲਾਵਾ ਰੈਨਾ ਕੌਰ ਧਾਲੀਵਾਲ ਵੈਨਕੂਵਰ ਦੇ ਪੋਲਰ ਬੀਅਰਸ ਕਲੱਬ ਨਾਲ ਸਬੰਧਿਤ ਹੈ ਅਤੇ ਪੁਨੀਤ ਕੌਰ ਲਿੱਟ ਐਬਟਸਫੋਰਡ ਦੀ ਖਿਡਾਰਨ ਹੈ।
ਕੈਨੇਡਾ ਦੀ ਨੈਸ਼ਨਲ ਟੀਮ ਅੰਡਰ-17 ਦੀਆਂ ਖਿਡਾਰਨਾਂ ਮਾਰਚ ਅਪ੍ਰੈਲ 2024 ‘ਚ ਮੈਚ ਨੀਦਰਲੈਂਡ ਵਿੱਚ ਹਾਕੀ ਖੇਡਣਗੀਆਂ