Home » ਵਾਈਕਾਟੋ ਨਦੀ ਵਿੱਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼…
Home Page News • New Zealand Local News • NewZealand

ਵਾਈਕਾਟੋ ਨਦੀ ਵਿੱਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼…

Spread the news


ਆਕਲੈਂਡ (ਬਲਜਿੰਦਰ ਸਿੰਘ) ਵਾਈਕਾਟੋ ਨਦੀ ਵਿੱਚੋਂ ਪੁਲਿਸ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ।ਮ੍ਰਿਤਕ ਮਿਲੇ ਵਿਅਕਤੀ ਦੀ ਉਮਰ 40 ਸਾਲ ਦੇ ਕਰੀਬ ਵਿੱਚ ਮੰਨੀ ਜਾ ਰਹੀ।ਪੁਲਿਸ ਵੱਲੋਂ ਲਾਸ਼ ਦੀ ਪਛਾਣ ਕਰਨ ਲਈ ਜਾਂਚ ਚੱਲ ਰਹੀ ਹੈ।