Home » ਹੇਸਟਿੰਗਜ਼ ‘ਚ ਅੱਜ ਦੁਪਹਿਰ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…
Home Page News • New Zealand Local News • NewZealand

ਹੇਸਟਿੰਗਜ਼ ‘ਚ ਅੱਜ ਦੁਪਹਿਰ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਹੇਸਟਿੰਗਜ਼ ‘ਚ ਅੱਜ ਟਰੱਕ ਝਪੇਟ ‘ਚ ਆਉਣ ਇੱਕ ਪੈਦਲ ਯਾਤਰੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਵਿਲੀਅਮਜ਼ ਸੇਂਟ ਅਤੇ ਟੋਮੋਆਨਾ ਰੋਡ ਦੇ ਚੌਰਾਹੇ ਨੇੜੇ ਹੋਏ ਹਾਦਸੇ ਦੀ ਸੂਚਨਾ ਦੁਪਹਿਰ 12.20 ਵਜੇ ਮਿਲੀ ਸੀ।ਬੁਲਾਰੇ ਨੇ ਕਿਹਾ ਕਿ ਫਰੈਡਰਿਕ ਸੇਂਟ ਅਤੇ ਟੋਮੋਆਨਾ ਸੇਂਟ ਨੂੰ ਬੰਦ ਕਰ ਦਿੱਤਾ ਗਿਆ ਸੀ ਜਦੋਂ ਕਿ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚੀਆਂ ਹਨ।ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਾਕਸ ਬੇ ਹਸਪਤਾਲ ਲਿਜਾਇਆ ਗਿਆ