Home » ਕੈਂਟਰਬਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ਤੋ ਬਾਅਦ ਮੌਕੇ ‘ਤੇ ਪਹੁੰਚੇ ਦੋ ਹੈਲੀਕਾਪਟਰ…
Home Page News • New Zealand Local News • NewZealand

ਕੈਂਟਰਬਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ਤੋ ਬਾਅਦ ਮੌਕੇ ‘ਤੇ ਪਹੁੰਚੇ ਦੋ ਹੈਲੀਕਾਪਟਰ…

Spread the news

ਆਕਲੈਂਡ (ਬਲਜਿੰਦਰ ਸਿੰਘ)ਕੈਟਰਬਰੀ ‘ਚ ਅੱਜ ਸਵੇਰ ਵਾਪਰੇ ਇੱਕ ਹਾਦਸੇ ਤੋ ਬਾਅਦ ਮੌਕੇ ‘ਤੇ ਦੋ ਹੈਲੀਕਾਪਟਰ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਹਨ।ਐਮਰਜੈਂਸੀ ਸੇਵਾਵਾਂ ਨੇ ਸਵੇਰੇ 10.19 ਵਜੇ ਦੇ ਕਰੀਬ ਵਾਪਰੇ ਦੋ ਵਾਹਨਾਂ ਦੇ ਹਾਦਸੇ ਸਬੰਧੀ ਬੁਲਾਇਆ ਗਿਆ ਸੀ।ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿ ਸੱਟਾਂ ਲੱਗੀਆਂ ਹਨ।ਮੌਕੇ ‘ਤੇ ਸੜਕ ਨੂੰ ਫਿਲਹਾਲ ਬੰਦ ਕੀਤਾ ਗਿਆ ਹੈ।ਹਾਦਸੇ ਦੇ ਕਾਰਨਾ ਬਾਰੇ ਜਾਂਚ ਚੱਲ ਰਹੀ ਹੈ ਅਤੇ ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।