Home » ਨੌਰਥ ਆਕਲੈਂਡ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ…
Home Page News New Zealand Local News NewZealand

ਨੌਰਥ ਆਕਲੈਂਡ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ…

Spread the news


ਆਕਲੈਂਡ (ਬਲਜਿੰਦਰ ਸਿੰਘ)ਨੌਰਥ ਆਕਲੈਂਡ ‘ਚ ਇੱਕ ਵਿਅਕਤੀ ਦੀ ਕੰਮ ਦੌਰਾਨ ਵਾਪਰੀ ਘਟਨਾ ਤੋਂ ਬਾਅਦ ਇਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਦੱਸੀ ਜਾ ਰਹੀ ਹੈ।ਐਮਰਜੈਂਸੀ ਸੇਵਾਵਾਂ ਨੂੰ ਅੱਜ ਸਵੇਰੇ ਕਰੀਬ 11.30 ਵਜੇ Eskdale Rd, Birkdale ‘ਚ ਇੱਕ ਵਰਕਸਾਈਟ ‘ਤੇ ਵਾਪਰੀ ਘਟਨਾ ਸਬੰਧੀ ਸੂਚਨਾ ਮਿਲੀ ਸੀ।ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ।ਘਟਨਾ ਬਾਰੇ ਵਰਕਸੇਫ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ ਇਸ ਮੌਕੇ ਘਟਨਾ ਸਥਾਨ ‘ਤੇ ਹਨ।ਆਕਲੈਂਡ ਟਰਾਂਸਪੋਰਟ ਨੇ ਕਿਹਾ ਕਿ ਇੱਕ ਮੈਡੀਕਲ ਘਟਨਾ ਕਾਰਨ ਐਸਕਡੇਲ ਰੋਡ ਅਤੇ ਵਰਬੇਨਾ ਰੋਡ ਅਸਥਾਈ ਤੌਰ ‘ਤੇ ਬੰਦ ਹ