Home » Warkworth ‘ਚ ਅੱਜ ਸਵੇਰੇ ਹੋਏ ਇੱਕ ਹਾਦਸੇ ਦੌਰਾਨ ਸਾਈਕਲ ਸਵਾਰ ਵਿਅਕਤੀ ਦੀ ਹੋਈ ਮੌਤ…
Home Page News New Zealand Local News NewZealand

Warkworth ‘ਚ ਅੱਜ ਸਵੇਰੇ ਹੋਏ ਇੱਕ ਹਾਦਸੇ ਦੌਰਾਨ ਸਾਈਕਲ ਸਵਾਰ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਅੱਜ ਸਵੇਰੇ ਵਾਰਕਵਰਥ ਵਿੱਚ ਹੋਏ ਹਾਦਸੇ ਦੌਰਾਨ ਇੱਕ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ।
ਪੁਲਿਸ ਨੂੰ ਸਵੇਰੇ 7 ਵਜੇ ਦੇ ਕਰੀਬ ਫਾਲਜ਼ ਰੋਡ ਅਤੇ ਮੈਨਸੇਲ ਡਰਾਈਵ ਦੇ ਇੰਟਰਸੈਕਸ਼ਨ ‘ਤੇ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਾਹਨ ਵੀ ਸ਼ਾਮਲ ਸੀ।ਦੁੱਖ ਦੀ ਗੱਲ ਹੈ ਕਿ ਸਾਈਕਲ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਨੇ ਕਿਹਾ ਕਿ ਸੜਕ ਨੂੰ ਬੰਦ ਕੀਤਾ ਗਿਆ ਹੈ ਅਤੇ ਗੰਭੀਰ ਕਰੈਸ਼ ਯੂਨਿਟ ਵੱਲੋਂ ਸੀਨ ਦੀ ਜਾਂਚ ਕੀਤੀ ਜਾ ਰਹੀ ਹੈ।