Home » ਮੈਨੂਰੇਵਾ ‘ਚ ਇੱਕ ਵਿਅਕਤੀ ਕੋਲ ਹਥਿਆਰ ਵੇਖੇ ਜਾਣ ਤੋ ਬਾਅਦ ਪੁਲਿਸ ਨੇ ਮੌਕੇ ‘ਤੇ ਕੀਤਾ ਗ੍ਰਿਫਤਾਰ…
Home Page News • New Zealand Local News • NewZealand

ਮੈਨੂਰੇਵਾ ‘ਚ ਇੱਕ ਵਿਅਕਤੀ ਕੋਲ ਹਥਿਆਰ ਵੇਖੇ ਜਾਣ ਤੋ ਬਾਅਦ ਪੁਲਿਸ ਨੇ ਮੌਕੇ ‘ਤੇ ਕੀਤਾ ਗ੍ਰਿਫਤਾਰ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ ) ਮੈਨੂਰੇਵਾ ਵਿਖੇ ਅੱਜ ਸਵੇਰੇ ਇੱਕ ਵਿਅਕਤੀ ਨੂੰ ਪਿਸਤੌਲ ਸਮੇਤ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਸਵੇਰੇ 10.50 ਵਜੇ, ਪੁਲਿਸ ਨੂੰ ਇੱਕ ਰਿਪੋਰਟ ਮਿਲੀ ਕਿ ਇੱਕ ਵਿਅਕਤੀ ਵੱਲੌਂ Sturdee Road ਗੋਲੀਬਾਰੀ ਕੀਤੀ ਗਈ ਹੈ।ਮੌਕੇ ‘ਤੇ ਵੱਡੀ ਗਿਣਤੀ ਵਿੱਚ ਹਥਿਆਰਬੰਦ ਪੁਲਿਸ ਪਹੁੰਚੀ ਅਤੇ ਇੱਕ 21 ਸਾਲਾ ਨੌਜਵਾਨ ਨੂੰ ਬਿਨਾਂ ਕਿਸੇ ਘਟਨਾ ਦੇ ਮੌਕੇ ‘ਤੇ ਗ੍ਰਿਫਤਾਰ ਕੀਤਾ ਗਿਆ ਸੀ।