Home » ਹਾਕਸ ਬੇਅ ‘ਚ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਹੋਇਆਂ ਗੰਭੀਰ ਜ਼ਖਮੀ…
Home Page News • New Zealand Local News • NewZealand

ਹਾਕਸ ਬੇਅ ‘ਚ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਹੋਇਆਂ ਗੰਭੀਰ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ )ਸੈਂਟਰਲ ਹਾਕਸ ਬੇਅ ਦੇ ਵਿੱਚ ਹੋਏ ਇੱਕ ਟਰੱਕ ਹਾਦਸੇ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਹਾਦਸਾ ਕਰੀਬ 12 ਵਜੇ ਵਾਪਰਿਆਂ ਅਤੇ ਇਹ ਹਾਦਸਾ ਦੋ ਵਾਹਨਾਂ ਵਿਚਕਾਰ ਹੋਇਆ ਦੱਸਿਆ ਜਾ ਰਿਹਾ ਹੈ।ਹਾਟੋ ਹੋਨ ਸੇਂਟ ਜੌਨ ਨੇ ਘਟਨਾ ਲਈ ਇੱਕ ਐਂਬੂਲੈਂਸ ਭੇਜੀ, ਅਤੇ ਪੁਸ਼ਟੀ ਕੀਤੀ ਕਿ ਇੱਕ ਵਾਹਨ ਚਾਲਕ ਨੂੰ ਗੰਭੀਰ ਹਾਲਤ ਵਿੱਚ ਹਾਕਸ ਬੇਅ ਹਸਪਤਾਲ ਲਿਜਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਟਰੱਕ ਦੇ ਟਰਾਲੇ ‘ਤੇ ਭੇਡਾਂ ਸਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।