Home » ਵਾਹੀ ਨਜ਼ਦੀਕ ਦੋ ਟਰੱਕਾਂ ਦੀ ਹੋਈ ਟੱਕਰ ਦੌਰਾਨ ਦੋ ਵਿਅਕਤੀ ਹੋਏ ਜ਼ਖ+ਮੀ
Home Page News • New Zealand Local News • NewZealand

ਵਾਹੀ ਨਜ਼ਦੀਕ ਦੋ ਟਰੱਕਾਂ ਦੀ ਹੋਈ ਟੱਕਰ ਦੌਰਾਨ ਦੋ ਵਿਅਕਤੀ ਹੋਏ ਜ਼ਖ+ਮੀ

Spread the news

ਆਕਲੈਂਡ (ਬਲਜਿੰਦਰ ਸਿੰਘ) ਵਾਹੀ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਦੋ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ।ਸਟੇਟ ਹਾਈਵੇਅ 2 ‘ਤੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਸਵੇਰੇ 11 ਵਜੇ ਦੇ ਕਰੀਬ ਦਿੱਤੀ ਗਈ ਸੀ ਅਤੇ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੋ ਵਿਅਕਤੀ ਨੂੰ ਦਰਮਿਆਨੀ ਤੋਂ ਗੰਭੀਰ ਸੱਟਾਂ ਲੱਗੀਆਂ ਹਨ।ਹਾਦਸੇ ਤੋ ਬਾਅਦ ਟ੍ਰੈਫਿਕ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਦੱਸੀਆਂ ਜਾ ਰਹੀਆਂ ਹਨ।