ਆਕਲੈਂਡ (ਬਲਜਿੰਦਰ ਸਿੰਘ)ਬੀਤੇ ਦਿਨੀਂ ਆਕਲੈਂਡ ਦੇ ਇੱਕ ਹਾਊਸਿੰਗ ਕੰਪਲੈਕਸ ਵਿੱਚ ਹੋਏ ਘਾਤਕ ਹਮਲੇ ‘ਚ ਮਾਰੇ ਗਏ ਵਿਅਕਤੀ ਦੇ ਮਾਮਲੇ ਵਿੱਚ ਇੱਕ 25 ਸਾਲਾ ਵਿਅਕਤੀ ਉੱਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਮਾਊਂਟ ਅਲਬਰਟ ਵਿੱਚ ਵਾਪਰੀ ਘਟਨਾ ਤੋਂ ਬਾਅਦ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਏ ਜਾਣ ਵਾਲੇ ਵਿਅਕਤੀ ਨੂੰ ਸ਼ੁਰੂਆਤ ਵਿੱਚ ਹਮਲੇ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਆਕਲੈਂਡ ਸਿਟੀ ਸੀਆਈਬੀ ਦੀ ਡਿਟੈਕਟਿਵ ਸੀਨੀਅਰ ਸਾਰਜੈਂਟ ਲੀਜ਼ਾ ਐਂਡਰਸਨ ਨੇ ਕਿਹਾ ਕਿ ਹੀ ਐਨਾ ਵੇਅ ‘ਤੇ ਘਟਨਾ ਦੀ ਜਾਂਚ ਕਰ ਰਹੀ ਪੁਲਿਸ ਨੇ ਹੁਣ 25 ਸਾਲਾ ਨੌਜਵਾਨ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਉਹ ਅੱਜ ਆਕਲੈਂਡ ਜ਼ਿਲ੍ਹਾ ਅਦਾਲਤ ਵਿੱਚ ਇੱਕ ਆਡੀਓ-ਵਿਜ਼ੂਅਲ ਲਿੰਕ ਰਾਹੀਂ ਪੇਸ਼ ਕੀਤਾ ਜਾਵੇਗਾ।ਦੱਸ ਦਈਏ ਕਿ ਪੁਲਿਸ ਨੂੰ ਸੋਮਵਾਰ ਸਟੇਟ ਹਾਊਸਿੰਗ ਕੰਪਲੈਕਸ ਵਿੱਚ ਹੋਏ ਇੱਕ ਝਗੜੇ ਦੀ ਘਟਨਾ ਸਬੰਧੀ ਬੁਲਾਇਆ ਗਿਆ ਸੀ ਜਿੱਥੇ ਦੋ ਵਿਅਕਤੀ ਜ਼ਖਮੀ ਪਾਏ ਗਏ ਸਨ ਡਾਕਟਰੀ ਦਖਲ ਦੇ ਬਾਵਜੂਦ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਾਊਂਟ ਅਲਬਰਟ ‘ਚ ਮਾਰੇ ਗਏ ਵਿਅਕਤੀ ਸਬੰਧੀ 25 ਸਾਲਾ ਵਿਅਕਤੀ ਤੇ ਲੱਗੇ ਕ+ਤਲ ਦੇ ਦੋਸ਼…
February 27, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,641
- India5,063
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,915
- NewZealand3,235
- Punjabi Articules7
- Religion1,104
- Sports216
- Sports214
- Technology32
- Travel55
- Uncategorized56
- World2,320
- World News1,939
- World Sports206












