Home » ਤਾਰਾਨਾਕੀ ‘ਚ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ+ਤ…
Home Page News New Zealand Local News NewZealand

ਤਾਰਾਨਾਕੀ ‘ਚ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ+ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਦੱਖਣੀ ਟਾਰਾਨਾਕੀ ਵਿੱਚ ਅੱਜ ਸਵੇਰੇ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੋ ਜਾਣ ਦੀ ਖ਼ਬਰ ਹੈ।ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ (FENZ) ਨੇ ਕਿਹਾ ਕਿ ਅੱਜ ਸਵੇਰੇ 4 ਵਜੇ ਤੋਂ ਥੋੜ੍ਹੀ ਦੇਰ ਬਾਅਦ ਉਹਨਾਂ ਨੂੰ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ।ਫੇਨਜ਼ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਅੱਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਉਹਨਾਂ ਕਿਹਾ ਕਿ ਅੱਗ ਨੂੰ ਫਿਲਹਾਲ ਸ਼ੱਕੀ ਨਹੀਂ ਮੰਨਿਆ ਜਾ ਰਿਹਾ ਹੈ।