Home » ਕ੍ਰਾਈਸਟਚਰਚ ‘ਚ ਬੀਤੀ ਰਾਤ ਇੱਕ ਵਿਅਕਤੀ ‘ਤੇ ਹੋਇਆ ਚਾਕੂ ਨਾਲ ਹਮਲਾ,ਹੋਈ ਮੌ+ਤ…
Home Page News • New Zealand Local News • NewZealand

ਕ੍ਰਾਈਸਟਚਰਚ ‘ਚ ਬੀਤੀ ਰਾਤ ਇੱਕ ਵਿਅਕਤੀ ‘ਤੇ ਹੋਇਆ ਚਾਕੂ ਨਾਲ ਹਮਲਾ,ਹੋਈ ਮੌ+ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਕ੍ਰਾਈਸਟਚਰਚ ‘ਚ ਬੀਤੀ ਰਾਤ ਇੱਕ 22 ਸਾਲਾ ਵਿਅਕਤੀ ‘ਤੇ ਚਾਕੂ ਨਾਲ ਹਮਲਾ ਹੋ ਜਾਣ ਦੀ ਖਬਰ ਹੈ ਜਿਸ ਵਿੱਚ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਨੂੰ ਹੇਅਰਫੋਰਡ ਸਟ੍ਰੀਟ ‘ਤੇ ਵਾਪਰੀ ਘਟਨਾ ਦੀ ਸੂਚਨਾ ਰਾਤ 10 ਵਜੇ ਦੇ ਕਰੀਬ ਮਿਲੀ ਸੀ।ਘਟਨਾ ਤੋਂ ਬਾਅਦ, ਪੁਲਿਸ ਨੇ ਇੱਕ 67 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ – ਜਿਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਉਸ ਨੂੰ ਅੱਜ ਕ੍ਰਾਈਸਟਚਰਚ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।