Home » 7 ਅਪ੍ਰੈਲ ਤੋ ਨਿਊਜ਼ੀਲੈਂਡ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਪਿੱਛੇ…
Home Page News • New Zealand Local News • NewZealand

7 ਅਪ੍ਰੈਲ ਤੋ ਨਿਊਜ਼ੀਲੈਂਡ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਪਿੱਛੇ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ਦੇ ਵਿਚ ‘ਡੇਅ ਲਾਈਟ ਸੇਵਿੰਗ’ ਨਿਯਮਾਂ ਤਹਿਤ ਘੜੀਆਂ ਦਾ ਸਮਾਂ 7 ਅਪ੍ਰੈਲ 2024 ਨੂੰ ਤੜਕੇ ਸਵੇਰੇ 3 ਵਜੇ ਇਕ ਘੰਟਾ ਪਿੱਛੇ ਕਰ ਦਿੱਤਾ ਜਾਵੇਗਾ ਅਤੇ ਇਹ ਸਮਾਂ ਇਸੀ ਤਰ੍ਹਾਂ 29 ਸਤੰਬਰ 2024 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ ਇਕ ਘੰਟਾ ਅੱਗੇ ਕਰ ਦਿੱਤੀਆਂ ਜਾਣਗੀਆਂ ਜਿੱਥੇ ਸਮਾਰਟ ਫੋਨਾਂ ਦੇ ਉਤੇ ਇਹ ਸਮਾਂ ਅਕਸਰ ਆਪਣੇ ਆਪ ਬਦਲ ਜਾਂਦਾ ਹੈ ਉੱਥੇ ਸ਼ਨੀਵਾਰ ਜਾਣੀਕੇ 6 ਅਪ੍ਰੈਲ ਨੂੰ ਰਾਤ ਸੌਣ ਤੋਂ ਪਹਿਲਾਂ ਆਪਣੀਆਂ ਚਾਬੀ ਵਾਲੀਆਂ ਘੜੀਆਂ ਅਤੇ ਟਾਈਮਪੀਸ ਇਕ ਘੰਟਾ ਪਿੱਛੇ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਸਵੇਰੇ ਉਠਣ ਸਾਰ ਬਦਲਿਆ ਹੋਇਆ ਸਮਾਂ ਮਿਲ ਸਕੇ।