Home » ਸ਼ੰਬੂ ਬਾਰਡਰ ਤੇ ਕਿਸਾਨੀ ਮੋਰਚੇ ਤੋਂ ਘਰ ਆਉਂਦੇ ਸਮੇਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ
Home Page News • India • India News

ਸ਼ੰਬੂ ਬਾਰਡਰ ਤੇ ਕਿਸਾਨੀ ਮੋਰਚੇ ਤੋਂ ਘਰ ਆਉਂਦੇ ਸਮੇਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

Spread the news

ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਬੂ ਮੋਰਚੇ ਤੇ ਕਿਸਾਨਾਂ ਵੱਲੋਂ ਲਗਾਏ ਗਏ ਮੋਰਚੇ ਤੋਂ ਘਰ ਵਾਪਸ ਆਉਂਦੇ ਸਮੇਂ ਦਿਲ ਦਾ ਦੌਰਾ ਪੈਣ ਕਰਕੇ ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖੁਰਦ ਦੇ ਕਿਸਾਨ ਬਲਕਾਰ ਸਿੰਘ ਦੀ ਰਾਜਪੁਰਾ ਦੇ ਰੇਲਵੇ ਸਟੇਸ਼ਨ ਤੇ ਮੌਤ ਹੋ ਗਈਮ੍ਰਿਤਕ ਕਿਸਾਨ ਬਲਕਾਰ ਸਿੰਘ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਜਥੇਬੰਦੀ ਦਾ ਸਰਗਰਮ ਆਗੂ ਸੀਪਿਛਲੇ ਇੱਕ ਮਹੀਨੇ ਤੋਂ ਕਿਸਾਨ ਬਲਕਾਰ ਸਿੰਘ ਮੋਰਚੇ ਤੇ ਡਟਿਆ ਹੋਇਆ ਸੀ