Home » ਨੌਰਥ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਹੋਇਆ ਗੰਭੀਰ ਜ਼ਖਮੀ…
Home Page News New Zealand Local News NewZealand

ਨੌਰਥ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਪੁਲਿਸ ਦਾ ਕਹਿਣਾ ਹੈ ਕਿ ਆਕਲੈਂਡ ਦੇ ਵਿੱਚ ਵਰਕਵਰਥ ਨੇੜੇ ਅੱਜ ਸਵੇਰੇ ਵਾਪਰੇ ਰਿੱਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।Kaipara Flats Rd ‘ਤੇ ਵਾਪਰੇ ਹਾਦਸੇ ਸਬੰਧੀ ਸੂਚਨਾ ਸਵੇਰੇ 6 ਵਜੇ ਦੇ ਕਰੀਬ ਮਿਲੀ ਸੀ।ਪੁਲਿਸ ਬੁਲਾਰੇ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ। ਸੀਰੀਅਸ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।