Home » ਦੱਖਣੀ ਵਾਈਕਾਟੋ ‘ਚ ਵਾਪਰੇ ਇੱਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ+ਤ…
Home Page News • New Zealand Local News • NewZealand

ਦੱਖਣੀ ਵਾਈਕਾਟੋ ‘ਚ ਵਾਪਰੇ ਇੱਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ+ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਦੱਖਣੀ ਵਾਈਕਾਟੋ ਵਿੱਚ ਬੀਤੀ ਰਾਤ ਹੋਏ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ ਕਰੀਬ 6.50 ਵਜੇ ਓਕੋਰੋਇਰ ਰੋਡ ਦੇ ਨਜ਼ਦੀਕ ਸੋਮਰਵਿਲ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ।ਉਹਨਾਂ ਦੱਸਿਆ ਕਿ ਹਾਦਸੇ ਵਿੱਚ ਮੌਕੇ ‘ਤੇ ਇੱਕ ਵਿਅਕਤੀ ਦੀ ਮੌਤ ਹੋ ਗਈ।ਗੰਭੀਰ ਕਰੈਸ਼ ਯੂਨਿਟ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।