ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ।ਹੁਣ ਇਸ ਵੇਲੇ ਇਹ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਕਾਂਗਰਸ ਬਠਿੰਡਾ ਸੀਟ ਤੋਂ ਬਣਾ ਸਕਦੀ ਉਮੀਦਵਾਰ…
April 4, 2024
1 Min Read
You may also like
Home Page News • India • India News
ਚਲਦੀ ਕਾਰ ‘ਚ ਸਮੂਹਿਕ ਜਬਰ ਜਨਾਹ ਮਾਮਲੇ ਸਬੰਧੀ ਤਿੰਨ ਗ੍ਰਿਫ਼ਤਾਰ….
28 minutes ago
Home Page News • India • Religion
ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (12-05-2026)…
34 minutes ago
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,730
- India5,110
- India Entertainment129
- India News3,276
- India Sports227
- KHABAR TE NAZAR3
- LIFE66
- Movies48
- Music84
- New Zealand Local News2,957
- NewZealand3,277
- Punjabi Articules7
- Religion1,114
- Sports217
- Sports214
- Technology32
- Travel55
- Uncategorized56
- World2,334
- World News1,948
- World Sports206












