Home » ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਕਤ+ਲ ਮਾਮਲੇ ਵਿੱਚ ਪੁਲਿਸ ਨੇ ਕੀਤੀਆਂ ਚਾਰ ਗ੍ਰਿਫ਼ਤਰੀਆਂ…
Home Page News • India • India News

ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਕਤ+ਲ ਮਾਮਲੇ ਵਿੱਚ ਪੁਲਿਸ ਨੇ ਕੀਤੀਆਂ ਚਾਰ ਗ੍ਰਿਫ਼ਤਰੀਆਂ…

Spread the news

ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਕਤ+ਲ ਮਾਮਲੇ ਵਿੱਚ ਪੁਲਿਸ ਨੇ ਕੀਤੀਆਂ ਚਾਰ ਗ੍ਰਿਫ਼ਤਰੀਆਂ…ਪੁਲਿਸ ਨੇ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਖੁਲਾਸਾ ਕਰਦਿਆਂ ਚਾਰ ਸਾਜ਼ਿਸ਼ਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬਾਬਾ ਤਰਸੇਮ ਸਿੰਘ ਦੇ ਕਤਲ ਦੀ 10 ਲੱਖ ਰੁਪਏ ਸੁਪਾਰੀ ਦਿੱਤੀ ਗਈ ਸੀ। ਕਤਲ ਦੀ ਸਾਜ਼ਿਸ਼ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਰਚੀ ਗਈ ਸੀ।