Home » ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ.ਤ…
Home Page News New Zealand Local News NewZealand

ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ.ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੀ ਕੱਲ੍ਹ ਸ਼ਾਮ ਵ੍ਹਾਈਟੰਗਾ ਵਿੱਚ ਇੱਕ ਰਿਹਾਇਸ਼ੀ ਪਤੇ ‘ਤੇ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਐਮਰਜੈਂਸੀ ਸੇਵਾਵਾਂ ਨੇ ਸ਼ਾਮ 5.20 ਵਜੇ ਦੇ ਕਰੀਬ ਚੋਲਮੋਂਡੇਲੇ ਕ੍ਰੇਸ ‘ਤੇ ਅੱਗ ਲੱਗਣ ਦੀ ਘਟਨਾ ਬਾਰੇ ਸੂਚਨਾ ਮਿਲੀ ਸੀ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਮਾਰਤ ਦੇ ਅੰਦਰ ਇੱਕ ਵਿਅਕਤੀ ਨੂੰ ਮ੍ਰਿਤਕ ਪਾਇਆ ਗਿਆ।ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫਾਇਰ ਵਿਭਾਗ ਦੀ ਜਾਂਚ ਟੀਮ ਨਾਲ ਮਿਲਕੇ ਕੰਮ ਕਰ ਰਹੀ।