Home » ਆਕਲੈਂਡ ‘ਚ ਹੋਏ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ.ਤ…
Home Page News New Zealand Local News NewZealand

ਆਕਲੈਂਡ ‘ਚ ਹੋਏ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ.ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਈਡਨ ਟੈਰੇਸ ‘ਤੇ ਬੀਤੀ ਰਾਤ ਹੋਏ ਇੱਕ ਭਿਆਨਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਦੇ ਇੱਕ ਬੁਲਾਰੇ ਨੇ ਕਿਹਾ, “ਸਟੇਨਲੇ ਸਟ੍ਰੀਟ ਨੇੜੇ ਸਟੇਟ ਹਾਈਵੇਅ 16 ‘ਤੇ ਇੱਕ ਵਾਹਨ ਦੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਰਾਤ 8:45 ਵਜੇ ਦੇ ਕਰੀਬ ਦਿੱਤੀ ਗਈ।”ਅਫ਼ਸੋਸ ਦੀ ਗੱਲ ਹੈ ਕਿ, ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ।