Home » ਪਿਛਲੇ ਦਿਨੀ ਮਾਨੁਕਾਊ ‘ਚ ਹੋਏ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਹੋਈ ਮੌ+ਤ…
Home Page News • New Zealand Local News • NewZealand

ਪਿਛਲੇ ਦਿਨੀ ਮਾਨੁਕਾਊ ‘ਚ ਹੋਏ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਹੋਈ ਮੌ+ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਪਿਛਲੇ ਦਿਨੀ ਦੱਖਣੀ ਆਕਲੈਂਡ ਦੇ ਮਾਨੁਕਾਊ ਵਿੱਚ ਹੋਏ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੋ ਜਾਣ ਦੀ ਖ਼ਬਰ ਹੈ।Te Irirangi Drive ‘ਤੇ ਸਿੰਗਲ-ਵਾਹਨ ਹਾਦਸੇ ਦੀ ਸੂਚਨਾ 1 ਅਪ੍ਰੈਲ ਨੂੰ ਸ਼ਾਮ 4.25 ਵਜੇ ਦੇ ਕਰੀਬ ਪੁਲਿਸ ਨੂੰ ਦਿੱਤੀ ਗਈ ਸੀ।ਹਾਦਸੇ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਸ ਦੀ ਪੁਲਿਸ ਵੱਲੋਂ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਗਈ ਹੈ।ਪੁਲਿਸ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।