Home » ਆਕਲੈਡ ‘ਚ ਵਾਪਰੀ ਕਿਸੇ ਘਟਨਾ ਤੋ ਬਾਅਦ ਦੋ ਵਿਅਕਤੀਆਂ ਨੂੰ ਲਿਜਾਇਆ ਗਿਆ ਹਸਪਤਾਲ…
Home Page News New Zealand Local News NewZealand

ਆਕਲੈਡ ‘ਚ ਵਾਪਰੀ ਕਿਸੇ ਘਟਨਾ ਤੋ ਬਾਅਦ ਦੋ ਵਿਅਕਤੀਆਂ ਨੂੰ ਲਿਜਾਇਆ ਗਿਆ ਹਸਪਤਾਲ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ‘ਚ ਵਾਪਰੀ ਕਿਸੇ ਘਟਨਾ ਤੋ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਕਾਰ ਵਿੱਚ ਦੋ ਲੋਕ ਗੰਭੀਰ ਹਾਲਤ ਵਿੱਚ ਮਿਲੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਕੁਝ ਆਮ ਪੁੱਛਗਿੱਛ ਕਰ ਰਹੀ ਹੈ।ਘਟਨਾ ਸਬੰਧੀ ਵਧੇਰੇ ਜਾਣਕਾਰੀ ਦੀ ਉਦੀਕ ਕੀਤੀ ਜਾ ਰਹੀ ਹੈ।