Home » ਦੱਖਣੀ ਆਕਲੈਡ ‘ਚ ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਵਿਅਕਤੀਆਂ ਹੋਇਆ ਗੰਭੀਰ ਜ਼+ਖਮੀ…
Home Page News • New Zealand Local News • NewZealand

ਦੱਖਣੀ ਆਕਲੈਡ ‘ਚ ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਵਿਅਕਤੀਆਂ ਹੋਇਆ ਗੰਭੀਰ ਜ਼+ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਦੱਖਣੀ ਆਕਲੈਂਡ ਦੇ ਮੈਂਗਰੀ ਵਿੱਚ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਬੁਲਾਰੇ ਨੇ ਦੱਸਿਆ ਕਿ ਬੇਡਰ ਡਾ ‘ਤੇ ਹਾਦਸੇ ਦੀ ਸੂਚਨਾ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 10 ਵਜੇ ਦੇ ਕਰੀਬ ਦਿੱਤੀ ਗਈ ਸੀ।