Home » ਸਟੇਟ ਹਾਈਵੇਅ 2 ‘ਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਵਿਅਕਤੀ ਦੀ ਮੌ+ਤ…
Home Page News New Zealand Local News NewZealand

ਸਟੇਟ ਹਾਈਵੇਅ 2 ‘ਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਵਿਅਕਤੀ ਦੀ ਮੌ+ਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਸੋਮਵਾਰ ਤੜਕੇ ਮਟਾਮਾਊ ਨੇੜੇ ਸਟੇਟ ਹਾਈਵੇਅ 2 ‘ਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ।ਪੁਲਿਸ ਨੂੰ ਇਸ ਹਾਦਸੇ ਸਬੰਧੀ ਸੂਚਨਾ ਤੜਕੇ ਸਵੇਰੇ 4 ਵਜੇ ਪਹਿਲਾ ਮਿਲੀ ਸੀ ਸੀ।
ਮੌਕੇ ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ ਵੱਲੋਂ ਵਿਅਕਤੀ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਪਰ ਅਫ਼ਸੋਸ ਦੀ ਗੱਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਗੰਭੀਰ ਕਰੈਸ਼ ਯੂਨਿਟ ਵੱਲੋਂ ਘਟਨਾ ਦੀ ਜਾਂਚ ਚੱਲ ਰਹੀ ਹੈ।